Bible Language

Micah 4:8 (HCSB) Holman Christian Standard Bible

Versions

PAV   ਤੂੰ, ਹੇ ਏਦਰ ਦੇ ਬੁਰਜ, ਸੀਯੋਨ ਦੀ ਧੀ ਦੇ ਪਰਬਤ, ਤੇਰੇ ਕੋਲ ਉਹ ਆਵੇਗੀ, ਹਾਂ ਪਹਿਲੀ ਹਕੂਮਤ, ਯਰੂਸ਼ਲਮ ਦੀ ਧੀ ਦੀ ਪਾਤਸ਼ਾਹੀ ਆਵੇਗੀ।।
IRVPA   ਤੂੰ, ਹੇ ਏਦਰ ਦੇ ਬੁਰਜ, ਹੇ ਸੀਯੋਨ ਦੀ ਧੀ ਦੇ ਪਰਬਤ,
ਪਹਿਲੀ ਹਕੂਮਤ ਤੇਰੇ ਕੋਲ ਉਹ ਆਵੇਗੀ,
ਹਾਂ, ਯਰੂਸ਼ਲਮ ਦੀ ਧੀ ਦਾ ਰਾਜ ਆਵੇਗਾ। PEPS