Bible Language

Micah 7:10 (HCSB) Holman Christian Standard Bible

Versions

PAV   ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਕੱਜੇਗੀ ਜਿਸ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈॽ ਮੇਰੀਆਂ ਡੇਲੀਆਂ ਉਹ ਦੇ ਉੱਤੇ ਟੱਡੀਆਂ ਰਹਿਣਗੀਆਂ, ਹੁਣ ਉਹ ਗਲੀਆਂ ਦੇ ਚਿੱਕੜ ਵਾਂਙੁ ਮਿੱਧੀ ਜਾਵੇਗੀ!।।
IRVPA   ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ,
ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ?
ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ,
ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ! PEPS