Bible Language

Nahum 2:4 (HCSB) Holman Christian Standard Bible

Versions

PAV   ਰਥ ਸੜਕਾਂ ਵਿੱਚ ਸਿਰ ਤੋੜ ਭੱਜਦੇ ਹਨ, ਓਹ ਚੌਕਾਂ ਵਿੱਚ ਇੱਧਰ ਉੱਧਰ ਭੱਜੇ ਜਾਂਦੇ ਹਨ, ਵੇਖਣ ਵਿੱਚ ਓਹ ਮਸਾਲਾਂ ਵਰਗੇ ਹਨ, ਓਹ ਬਿਜਲੀ ਵਾਂਙੁ ਦੌੜਦੇ ਹਨ!
IRVPA   ਰੱਥ ਸੜਕਾਂ ਵਿੱਚ ਸਿਰ ਤੋੜ ਭੱਜਦੇ ਹਨ, ਉਹ ਚੌਂਕਾਂ ਵਿੱਚ ਇੱਧਰ-ਉੱਧਰ ਭੱਜੇ ਜਾਂਦੇ ਹਨ, ਵੇਖਣ ਵਿੱਚ ਉਹ ਮਸ਼ਾਲਾਂ ਵਰਗੇ ਹਨ ਅਤੇ ਇਹ ਬਿਜਲੀ ਵਾਂਗੂੰ ਦੌੜਦੇ ਹਨ!