Bible Language

Nehemiah 10:31 (HCSB) Holman Christian Standard Bible

Versions

PAV   ਜੇ ਏਸ ਦੇਸ ਦੇ ਲੋਕ ਸਬਤ ਦੇ ਦਿਨ ਉੱਤੇ ਵੇਚਣ ਲਈ ਕੋਈ ਮਾਲ ਯਾ ਖਾਣ ਦੀਆਂ ਵਸਤਾਂ ਅੰਦਰ ਲਿਆਉਣ ਤਾਂ ਅਸੀਂ ਸਬਤ ਦੇ ਦਿਨ ਯਾ ਪਵਿੱਤ੍ਰ ਦਿਨ ਵਿੱਚ ਉਨ੍ਹਾਂ ਤੋਂ ਨਾ ਲਵਾਂਗੇ ਅਤੇ ਅਸੀਂ ਸਬਤ ਦਾ ਸਾਲ ਵੀ ਛੱਡ ਦਿਆਂਗੇ ਅਰ ਹਰ ਬਿਆਜ ਦੀ ਉਗਰਾਹੀ ਵੀ
IRVPA   ਜੇਕਰ ਇਸ ਦੇਸ਼ ਦੇ ਲੋਕ ਸਬਤ ਦੇ ਦਿਨ ਵੇਚਣ ਲਈ ਕੋਈ ਮਾਲ ਜਾਂ ਖਾਣ ਦੀਆਂ ਵਸਤਾਂ ਅੰਦਰ ਲਿਆਉਣ ਤਾਂ ਅਸੀਂ ਸਬਤ ਦੇ ਦਿਨ ਜਾਂ ਪਵਿੱਤਰ ਦਿਨ ਵਿੱਚ ਉਨ੍ਹਾਂ ਤੋਂ ਕੁਝ ਨਹੀਂ ਲਵਾਂਗੇ, ਹਰੇਕ ਸੱਤਵੇਂ ਸਾਲ ਭੂਮੀ ਖ਼ਾਲੀ ਛੱਡ ਦਿਆਂਗੇ ਅਤੇ ਆਪਣੇ ਕਰਜੇ ਦੀ ਉਗਰਾਹੀ ਵੀ ਛੱਡ ਦਿਆਂਗੇ। PEPS