Bible Language

Nehemiah 1:3 (HCSB) Holman Christian Standard Bible

Versions

PAV   ਤਾਂ ਓਹਨਾਂ ਮੈਨੂੰ ਆਖਿਆ, ਓਹ ਬਕੀਆ ਜਿਹੜਾ ਉੱਥੇ ਸੂਬੇ ਵਿੱਚ ਅਸੀਰੀ ਵਿੱਚੋਂ ਬਚ ਰਿਹਾ ਸੀ ਵੱਡੀ ਦੂਰਦਸ਼ਾ ਅਤੇ ਨਿਰਾਦਰੀ ਵਿੱਚ ਹੈ ਅਤੇ ਯਰੂਸ਼ਲਮ ਦੀਆਂ ਕੰਧਾਂ ਢੱਠੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ
IRVPA   ਤਦ ਉਹਨਾਂ ਨੇ ਮੈਨੂੰ ਕਿਹਾ, “ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦੁਰਦਸ਼ਾ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯਰੂਸ਼ਲਮ ਦੀ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ।”