Bible Language

Nehemiah 1:7 (HCSB) Holman Christian Standard Bible

Versions

PAV   ਅਸਾਂ ਤੇਰੇ ਵਿਰੁੱਧ ਵੱਡੀਆਂ ਭੈੜੀਆਂ ਗੱਲਾਂ ਕੀਤੀਆਂ ਅਤੇ ਅਸਾਂ ਉਨ੍ਹਾਂ ਹੁਕਮਾਂ, ਬਿਧੀਆਂ ਅਤੇ ਨਿਆਵਾਂ ਨੂੰ ਜਿਨ੍ਹਾਂ ਦਾ ਤੈਂ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ
IRVPA   ਅਸੀਂ ਤੇਰੇ ਵਿਰੁੱਧ ਬਹੁਤ ਬੁਰਿਆਈ ਕੀਤੀ ਹੈ, ਅਤੇ ਅਸੀਂ ਉਨ੍ਹਾਂ ਹੁਕਮਾਂ, ਬਿਧੀਆਂ ਅਤੇ ਨਿਯਮਾਂ ਨੂੰ ਜਿਹੜੇ ਤੂੰ ਆਪਣੇ ਦਾਸ ਮੂਸਾ ਨੂੰ ਦਿੱਤੇ ਸਨ, ਨਹੀਂ ਮੰਨਿਆ।