Bible Language

Nehemiah 1:9 (HCSB) Holman Christian Standard Bible

Versions

PAV   ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰ ਕੇ ਤੁਸੀਂ ਉਨ੍ਹਾਂ ਨੂੰ ਪੂਰਾ ਕਰੋ ਤਾਂ ਮੈਂ ਤੁਹਾਡੇ ਵਿੱਚੋਂ ਧੱਕਿਆਂ ਹੋਇਆਂ ਨੂੰ ਭਾਵੇਂ ਓਹ ਆਕਾਸ਼ ਦੇ ਆਖਰੀ ਕੰਢਿਆਂ ਉੱਤੇ ਹੋਣ ਉੱਥੋਂ ਮੈਂ ਓਹਨਾਂ ਨੂੰ ਇੱਕਠੇ ਕਰ ਕੇ ਉਸ ਅਸਥਾਨ ਵਿੱਚ ਲਿਆਵਾਂਗਾ ਜਿਹੜਾ ਮੈਂ ਆਪਣੇ ਨਾਮ ਵਸਾਉਣ ਲਈ ਚੁਣਿਆ ਹੈ
IRVPA   ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ’