Bible Language

Nehemiah 2:14 (HCSB) Holman Christian Standard Bible

Versions

PAV   ਫੇਰ ਮੈਂ ਚਸ਼ਮੇ ਫਾਟਕ ਤੋਂ ਲੰਘ ਕੇ ਪਾਤਸ਼ਾਹੀ ਤਲਾ ਨੂੰ ਗਿਆ ਪਰ ਉੱਥੇ ਉਸ ਪਸੂ ਦੇ ਜਿਹੜਾ ਮੇਰੇ ਹੇਠ ਸੀ ਲੰਘਣ ਲਈ ਕੋਈ ਥਾਂ ਨਹੀਂ ਸੀ
IRVPA   ਫੇਰ ਮੈਂ ਅੱਗੇ ਲੰਘ ਕੇ ਚਸ਼ਮਾ ਫਾਟਕ ਅਤੇ ਰਾਜਾ ਦੇ ਤਲਾਬ ਕੋਲ ਗਿਆ, ਪਰ ਉੱਥੇ ਮੇਰੀ ਸਵਾਰੀ ਦੇ ਪਸ਼ੂ ਲਈ ਅੱਗੇ ਲੰਘਣ ਲਈ ਕੋਈ ਸਥਾਨ ਨਹੀਂ ਸੀ।