Bible Language

Nehemiah 2:16 (HCSB) Holman Christian Standard Bible

Versions

PAV   ਅਤੇ ਰਈਸਾਂ ਨੂੰ ਪਤਾ ਨਾ ਲੱਗਾ ਕਿ ਮੈਂ ਕਿੱਥੇ ਗਿਆ ਅਤੇ ਕੀ ਕੀਤਾ ਅਤੇ ਮੈਂ ਉਸ ਵੇਲੇ ਤੱਕ ਯਹੂਦੀਆਂ ਨੂੰ, ਜਾਜਕਾਂ ਨੂੰ, ਸ਼ਰੀਫਾ ਨੂੰ, ਰਈਸਾਂ ਨੂੰ ਅਤੇ ਬਾਕੀਆਂ ਨੂੰ ਜਿਹੜੇ ਕੰਮ ਕਰਦੇ ਸਨ ਨਾ ਦੱਸਿਆ
IRVPA   ਹਾਕਮਾਂ ਨੂੰ ਪਤਾ ਨਾ ਲੱਗਿਆ ਕਿ ਮੈਂ ਕਿੱਥੇ ਗਿਆ ਸੀ ਅਤੇ ਕੀ ਕੀਤਾ, ਸਗੋਂ ਮੈਂ ਉਸ ਸਮੇਂ ਤੱਕ ਨਾ ਤਾਂ ਯਹੂਦੀਆਂ ਨੂੰ ਅਤੇ ਨਾ ਜਾਜਕਾਂ ਨੂੰ, ਨਾ ਸਾਮੰਤਾਂ ਨੂੰ, ਨਾ ਹਾਕਮਾਂ ਨੂੰ ਅਤੇ ਨਾ ਹੀ ਹੋਰ ਕੰਮ ਕਰਨ ਵਾਲਿਆਂ ਨੂੰ ਕੁਝ ਦੱਸਿਆ ਸੀ