Bible Language

Nehemiah 2:6 (HCSB) Holman Christian Standard Bible

Versions

PAV   ਤਾਂ ਪਾਤਸ਼ਾਹ ਨੇ ਜਿਹ ਦੇ ਕੋਲ ਮਲਕਾ ਵੀ ਬੈਠੀ ਸੀ ਮੈਨੂੰ ਆਖਿਆ, ਤੇਰਾ ਜਾਣਾ ਕਿੰਨੇ ਚਿਰ ਲਈ ਹੈ ਅਤੇ ਤੂੰ ਕਦੋਂ ਮੁੜੇਂਗਾ? ਤਾਂ ਮੇਰਾ ਘੱਲਣਾ ਪਾਤਸ਼ਾਹ ਦੇ ਦਰਬਾਰ ਵਿੱਚ ਚੰਗਾ ਲੱਗਾ ਅਤੇ ਮੈਂ ਉਹ ਦੇ ਨਾਲ ਇੱਕ ਵੇਲਾ ਠਹਿਰਾ ਲਿਆ
IRVPA   ਤਦ ਰਾਜਾ ਨੇ ਜਿਸ ਦੇ ਕੋਲ ਰਾਣੀ ਵੀ ਬੈਠੀ ਸੀ, ਮੈਨੂੰ ਪੁੱਛਿਆ, “ਤੇਰਾ ਸਫ਼ਰ ਕਿੰਨ੍ਹੇ ਦਿਨ ਦਾ ਹੋਵੇਗਾ ਅਤੇ ਤੂੰ ਕਦੋਂ ਵਾਪਿਸ ਮੁੜੇਂਗਾ?” ਤਦ ਮੈਨੂੰ ਭੇਜਣਾ ਰਾਜਾ ਨੂੰ ਚੰਗਾ ਲੱਗਿਆ ਅਤੇ ਮੈਂ ਵੀ ਉਸ ਦੇ ਨਾਲ ਇੱਕ ਸਮਾਂ ਨਿਯੁਕਤ ਕਰ ਲਿਆ।