Bible Language

Nehemiah 2:7 (HCSB) Holman Christian Standard Bible

Versions

PAV   ਮੈਂ ਪਾਤਸ਼ਾਹ ਨੂੰ ਆਖਿਆ, ਜੇ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਮੈਨੂੰ ਦਰਿਆ ਪਾਰ ਦੇ ਸੂਬੇ ਦੇ ਹਾਕਮਾਂ ਲਈ ਪਰਵਾਨੇ ਦਿੱਤੇ ਜਾਣ ਭਈ ਓਹ ਮੈਨੂੰ ਉੱਥੇ ਤੀਕ ਲੰਘਾਉਣ ਕਿ ਮੈਂ ਯਹੂਦਾਹ ਵਿੱਚ ਪਹੁੰਚ ਜਾਵਾਂ
IRVPA   ਫਿਰ ਮੈਂ ਰਾਜਾ ਨੂੰ ਕਿਹਾ, “ਜੇਕਰ ਰਾਜਾ ਨੂੰ ਚੰਗਾ ਲੱਗੇ ਤਾਂ ਮੈਨੂੰ ਦਰਿਆ ਪਾਰ ਦੇ ਸੂਬਿਆਂ ਦੇ ਹਾਕਮਾਂ ਲਈ ਹੁਕਮਨਾਮੇ ਦਿੱਤੇ ਜਾਣ ਤਾਂ ਜੋ ਉਹ ਮੈਨੂੰ ਆਪਣੇ ਸ਼ਹਿਰਾਂ ਵਿੱਚੋਂ ਲੰਘਣ ਦੇਣ ਜਦੋਂ ਤੱਕ ਮੈਂ ਯਹੂਦਾਹ ਵਿੱਚ ਨਾ ਪਹੁੰਚ ਜਾਂਵਾਂ।