Bible Language

Nehemiah 3:14 (HCSB) Holman Christian Standard Bible

Versions

PAV   ਅਤੇ ਕੂੜੇ ਦੇ ਫਾਟਕ ਨੂੰ ਰੇਕਾਬ ਦੇ ਪੁੱਤ੍ਰ ਮਲਕੀਯਾਹ ਨੇ ਮੁਰੰਮਤ ਕੀਤਾ ਜੋ ਬੈਤ-ਹੱਕਾਰਮ ਦੇ ਇੱਕ ਹਿੱਸੇ ਦਾ ਸਰਦਾਰ ਸੀ ਅਤੇ ਉਸ ਨੇ ਉਹ ਨੂੰ ਬਣਾਇਆ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ
IRVPA   ਕੂੜਾ-ਫਾਟਕ ਦੀ ਮੁਰੰਮਤ ਰਕਾਬ ਦੇ ਪੁੱਤਰ ਮਲਕੀਯਾਹ ਨੇ ਕੀਤੀ ਜੋ ਬੈਤ ਹੱਕਾਰਮ ਦੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਉਹ ਨੂੰ ਬਣਾਇਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ। PEPS