Bible Language

Nehemiah 3:15 (HCSB) Holman Christian Standard Bible

Versions

PAV   ਅਤੇ ਚਸ਼ਮੇ ਫਾਟਕ ਨੂੰ ਕਾਲ ਹੋਜ਼ਾ ਦੇ ਪੁੱਤ੍ਰ ਸ਼ੱਲੂਨ ਨੇ ਜੋ ਮਿਸਪਾਹ ਦੇ ਇਲਾਕੇ ਦਾ ਸਰਦਾਰ ਸੀ ਮੁਰੰਮਤ ਕੀਤਾ ਅਤੇ ਉਹ ਨੂੰ ਬਣਾਇਆ ਅਤੇ ਉਹ ਨੂੰ ਛੱਤਿਆ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ, ਅਤੇ ਪਾਤਸ਼ਾਹੀ ਬਾਗ ਦੇ ਕੋਲ ਸ਼ੱਲਾਹ ਦੇ ਤਾਲ ਦੀ ਕੰਧ ਨੂੰ ਉਨ੍ਹਾਂ ਪੌੜੀਆਂ ਤਕ ਜਿਹੜੀਆਂ ਦਾਊਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਆਉਂਦੀਆਂ ਸਨ ਬਣਾਇਆ
IRVPA   ਚਸ਼ਮੇ ਫਾਟਕ ਨੂੰ ਕਾਲਹੋਜ਼ਾ ਦੇ ਪੁੱਤਰ ਸ਼ੱਲੂਨ ਨੇ ਜੋ ਮਿਸਪਾਹ ਦੇ ਜ਼ਿਲ੍ਹੇ ਦਾ ਹਾਕਮ ਸੀ, ਮੁਰੰਮਤ ਕੀਤਾ। ਉਸ ਨੇ ਉਹ ਨੂੰ ਬਣਾਇਆ, ਛੱਤਿਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਉਸ ਨੇ ਹੀ ਸ਼ਾਹੀ ਬਾਗ਼ ਦੇ ਕੋਲ ਸ਼ੱਲਹ ਦੇ ਤਲਾਬ ਦੀ ਕੰਧ ਨੂੰ ਉਨ੍ਹਾਂ ਪੌੜੀਆਂ ਤੱਕ ਜਿਹੜੀਆਂ ਦਾਊਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਆਉਂਦੀਆਂ ਸਨ, ਬਣਾਇਆ।