Bible Language

Nehemiah 3:16 (HCSB) Holman Christian Standard Bible

Versions

PAV   ਅਤੇ ਉਸ ਦੇ ਮਗਰੋਂ ਅਜ਼ਬੂਕ ਦੇ ਪੁੱਤ੍ਰ ਨਹਮਯਾਹ ਨੇ ਜਿਹੜਾ ਬੈਤਸੂਰ ਦੇ ਅੱਧੇ ਇਲਾਕੇ ਦਾ ਸਰਦਾਰ ਸੀ ਦਾਊਦ ਦੀਆਂ ਕਬਰਾਂ ਦੇ ਸਾਹਮਣੇ ਤੀਕ ਅਤੇ ਤਾਲ ਤੀਕ ਜਿਹੜਾ ਬਣਾਇਆ ਗਿਆ ਸੀ ਅਤੇ ਸੂਰਬੀਰਾਂ ਦੇ ਘਰ ਤੀਕ ਮੁਰੰਮਤ ਕੀਤੀ
IRVPA   ਇਸ ਤੋਂ ਅੱਗੇ ਅਜ਼ਬੂਕ ਦੇ ਪੁੱਤਰ ਨਹਮਯਾਹ ਨੇ ਜਿਹੜਾ ਬੈਤ ਸੂਰ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਦਾਊਦ ਦੇ ਕਬਰਿਸਤਾਨ ਦੇ ਸਾਹਮਣੇ ਅਤੇ ਬਣਾਏ ਹੋਏ ਤਲਾਬ ਅਤੇ ਸੂਰਬੀਰਾਂ ਦੇ ਘਰ ਤੱਕ ਮੁਰੰਮਤ ਕੀਤੀ। PS