Bible Language

Nehemiah 3:27 (HCSB) Holman Christian Standard Bible

Versions

PAV   ਉਹ ਦੇ ਮਗਰੋਂ ਤਕੋਈਆਂ ਨੇ ਉਸ ਵੱਡੇ ਬੁਰਜ ਦੇ ਸਾਹਮਣੇ ਤੋਂ ਜਿਹੜਾ ਬਾਹਰ ਨਿੱਕਲਵਾਂ ਸੀ ਓਫਲ ਦੀ ਕੰਧ ਤੀਕ ਦੂਜੇ ਹਿੱਸੇ ਦੀ ਮੁਰੰਮਤ ਕੀਤੀ
IRVPA   ਉਨ੍ਹਾਂ ਤੋਂ ਅੱਗੇ ਤਕੋਈਆਂ ਨੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ, ਜਿਹੜਾ ਬਾਹਰ ਨਿੱਕਲੇ ਹੋਏ ਉਸ ਵੱਡੇ ਬੁਰਜ ਦੇ ਸਾਹਮਣੇ ਤੋਂ ਓਫ਼ਲ ਦੀ ਕੰਧ ਤੱਕ ਸੀ। PS