Bible Language

Nehemiah 3:30 (HCSB) Holman Christian Standard Bible

Versions

PAV   ਉਹ ਦੇ ਮਗਰੋਂ ਸਲਮਯਾਹ ਦੇ ਪੁੱਤ੍ਰ ਹਨਨਯਾਹ ਅਤੇ ਹਾਨੂਨ ਨੇ ਜਿਹੜਾ ਸਾਲਾਫ ਦਾ ਛੇਵਾਂ ਪੁੱਤ੍ਰ ਸੀ ਦੂਜੇ ਹਿੱਸੇ ਦੀ ਮੁਰੰਮਤ ਕੀਤੀ। ਉਹ ਦੇ ਮਗਰੋਂ ਬਰਕਯਾਹ ਦੇ ਪੁੱਤ੍ਰ ਮਸ਼ੁੱਲਾਮ ਨੇ ਆਪਣੀ ਕੋਠੜੀ ਦੇ ਅੱਗੇ ਮੁਰੰਮਤ ਕੀਤੀ
IRVPA   ਇਸ ਤੋਂ ਅੱਗੇ ਸ਼ਲਮਯਾਹ ਦੇ ਪੁੱਤਰ ਹਨਨਯਾਹ ਅਤੇ ਹਨੂਨ ਨੇ ਜਿਹੜਾ ਸਾਲਾਫ਼ ਦਾ ਛੇਵਾਂ ਪੁੱਤਰ ਸੀ, ਦੂਜੇ ਹਿੱਸੇ ਦੀ ਮੁਰੰਮਤ ਕੀਤੀ। ਉਨ੍ਹਾਂ ਤੋਂ ਅੱਗੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ ਆਪਣੀ ਕੋਠੜੀ ਦੇ ਅੱਗੇ ਮੁਰੰਮਤ ਕੀਤੀ।