Bible Language

Nehemiah 3:6 (HCSB) Holman Christian Standard Bible

Versions

PAV   ਅਤੇ ਪੁਰਾਣੇ ਫਾਟਕ ਨੂੰ ਪਾਸੇਆਹ ਦੇ ਪੁੱਤ੍ਰ ਯੋਯਾਦਾ ਨੇ ਅਤੇ ਬਸੋਦਯਾਹ ਦੇ ਪੁੱਤ੍ਰ ਮਸ਼ੁੱਲਾਮ ਨੇ ਮੁਰੰਮਤ ਕੀਤੀ। ਉਨ੍ਹਾਂ ਨੇ ਉਹ ਦੇ ਸ਼ਤੀਰ ਬੀੜੇ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ
IRVPA   ਫਿਰ ਪੁਰਾਣੇ ਫਾਟਕ ਦੀ ਮੁਰੰਮਤ ਪਾਸੇਆਹ ਦੇ ਪੁੱਤਰ ਯੋਯਾਦਾ ਨੇ ਅਤੇ ਬਸੋਦਯਾਹ ਦੇ ਪੁੱਤਰ ਮਸ਼ੁੱਲਾਮ ਨੇ ਕੀਤੀ। ਉਨ੍ਹਾਂ ਨੇ ਉਸ ਦੀਆਂ ਕੜੀਆਂ ਲਗਾਈਆਂ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ।