Bible Language

Nehemiah 3:7 (HCSB) Holman Christian Standard Bible

Versions

PAV   ਅਤੇ ਉਨ੍ਹਾਂ ਦੇ ਨਾਲ ਹੀ ਮਲਟਯਾਹ ਗਿਬਓਨੀ ਅਤੇ ਯਾਦੋਨ ਮੇਰੋਨੋਥੀ ਨੇ ਅਤੇ ਗਿਬਓਨ ਅਤੇ ਮਿਸਪਾਹ ਦੇ ਮਨੁੱਖਾਂ ਨੇ ਦਰਿਆ ਪਾਰ ਦੇ ਸੂਬੇ ਦੇ ਹਾਕਮ ਦੇ ਰਾਜ ਦੇ ਸਨ ਮੁਰੰਮਤ ਕੀਤੀ
IRVPA   ਉਨ੍ਹਾਂ ਤੋਂ ਅੱਗੇ ਮਲਟਯਾਹ ਗਿਬਓਨੀ ਅਤੇ ਯਾਦੋਨ ਮੇਰੋਨੋਥੀ ਨੇ ਅਤੇ ਗਿਬਓਨ ਅਤੇ ਮਿਸਪਾਹ ਦੇ ਮਨੁੱਖਾਂ ਨੇ ਜੋ ਦਰਿਆ ਪਾਰ ਦੇ ਸੂਬੇ ਦੇ ਹਾਕਮ ਦੀ ਰਾਜ ਗੱਦੀ ਵਿੱਚੋਂ ਸਨ, ਮੁਰੰਮਤ ਕੀਤੀ।