Bible Language

Nehemiah 4:12 (HCSB) Holman Christian Standard Bible

Versions

PAV   ਤਾਂ ਐਉਂ ਹੋਇਆ ਜਦ ਓਹ ਯਹੂਦੀ ਜਿਹੜੇ ਉਨ੍ਹਾਂ ਦੇ ਨੇੜੇ ਤੇੜੇ ਵੱਸਦੇ ਸਨ ਆਏ ਤਾਂ ਉਨ੍ਹਾਂ ਨੇ ਕੇ ਸਾਨੂੰ ਦੱਸ ਵਾਰ ਆਖਿਆ, ਓਹ ਸਾਰਿਆਂ ਥਾਵਾਂ ਵਿੱਚੋਂ ਸਾਡੇ ਉੱਤੇ ਚੜ੍ਹ ਆਉਣਗੇ
IRVPA   ਫਿਰ ਅਜਿਹਾ ਹੋਇਆ ਕਿ ਜੋ ਯਹੂਦੀ ਜਿਹੜੇ ਉਨ੍ਹਾਂ ਦੇ ਨੇੜੇ-ਤੇੜੇ ਵੱਸਦੇ ਸਨ, ਉਨ੍ਹਾਂ ਨੇ ਕੇ ਸਾਨੂੰ ਦਸ ਵਾਰੀ ਦੱਸਿਆ, ਉਹ ਸਾਰੀਆਂ ਥਾਵਾਂ ਵਿੱਚੋਂ ਸਾਡੇ ਉੱਤੇ ਹਮਲਾ ਕਰਨਗੇ।