Bible Language

Nehemiah 4:8 (HCSB) Holman Christian Standard Bible

Versions

PAV   ਤਾਂ ਉਨ੍ਹਾਂ ਸਾਰਿਆਂ ਨੇ ਇੱਕ ਮਨ ਹੋ ਕੇ ਮਤਾ ਪਕਾਇਆ ਕਿ ਆਓ, ਯਰੂਸ਼ਲਮ ਨਾਲ ਲੜੀਏ ਅਤੇ ਉਹ ਦੇ ਕੰਮਾਂ ਵਿੱਚ ਧਾਂਦਲ ਪਾ ਦੇਈਏ
IRVPA   ਤਦ ਉਨ੍ਹਾਂ ਸਾਰਿਆਂ ਨੇ ਇੱਕ ਮਨ ਹੋ ਕੇ ਯੋਜਨਾ ਬਣਾਈ ਕਿ ਆਓ, ਯਰੂਸ਼ਲਮ ਨਾਲ ਲੜੀਏ ਅਤੇ ਉਸ ਵਿੱਚ ਗੜ੍ਹਬੜ ਪਾ ਦੇਈਏ।