Bible Language

Nehemiah 6:11 (HCSB) Holman Christian Standard Bible

Versions

PAV   ਮੈਂ ਆਖਿਆ, ਕੀ ਮੇਰੇ ਵਰਗਾ ਆਦਮੀ ਭੱਜੇ? ਅਤੇ ਮੇਰੇ ਵਰਗਾ ਏਥੇ ਕੌਣ ਹੈ ਕਿ ਹੈਕਲ ਵਿੱਚ ਜਾ ਕੇ ਆਪਣੀ ਜਾਨ ਬਚਾਵੇ? ਮੈਂ ਅੰਦਰ ਨਹੀਂ ਜਾਵਾਂਗਾ
IRVPA   ਪਰ ਮੈਂ ਕਿਹਾ, “ਕੀ ਮੇਰੇ ਵਰਗਾ ਮਨੁੱਖ ਭੱਜੇ? ਅਤੇ ਕੀ ਮੇਰੇ ਵਰਗਾ ਮਨੁੱਖ ਮੰਦਰ ਵਿੱਚ ਜਾ ਕੇ ਆਪਣੀ ਜਾਨ ਬਚਾਵੇ? ਮੈਂ ਅੰਦਰ ਨਹੀਂ ਜਾਂਵਾਂਗਾ।”