Bible Language

Nehemiah 6:14 (HCSB) Holman Christian Standard Bible

Versions

PAV   ਹੇ ਮੇਰੇ ਪਰਮੇਸ਼ੁਰ, ਟੋਬੀਯਾਹ ਅਤੇ ਸਨਬੱਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮਾਂ ਅਨੁਸਾਰ ਅਤੇ ਨੋਆਦਯਾਹ ਨਬੀਆਹ ਅਤੇ ਬਾਕੀ ਦੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ ਚੇਤੇ ਕਰ
IRVPA   “ਹੇ ਮੇਰੇ ਪਰਮੇਸ਼ੁਰ, ਤੋਬਿਆਹ ਅਤੇ ਸਨਬੱਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮਾਂ ਅਨੁਸਾਰ ਅਤੇ ਨੋਆਦਯਾਹ ਨਬੀਆ ਅਤੇ ਬਾਕੀ ਸਾਰੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ, ਯਾਦ ਰੱਖ।” PS