Bible Language

Nehemiah 6:18 (HCSB) Holman Christian Standard Bible

Versions

PAV   ਕਿਉਂ ਜੋ ਯਹੂਦਾਹ ਵਿੱਚੋਂ ਬਹੁਤ ਸਾਰਿਆਂ ਨੇ ਉਹ ਦੇ ਮਗਰ ਹੋਣ ਦੀ ਸੌਂਹ ਖਾਧੀ ਕਿਉਂਕਿ ਉਹ ਆਰਹ ਦਾ ਪੁੱਤ੍ਰ ਸ਼ਕਨਯਾਹ ਦਾ ਜੁਵਾਈ ਸੀ ਅਤੇ ਉਹ ਦੇ ਪੁੱਤ੍ਰ ਯਹੋਹਾਨਾਨ ਨੇ ਦੇ ਪੁੱਤ੍ਰ ਮਸ਼ੁੱਲਮ ਦੀ ਧੀ ਨੂੰ ਵਿਆਹ ਲਿਆ ਸੀ
IRVPA   ਕਿਉਂ ਜੋ ਉਹ ਆਰਹ ਦੇ ਪੁੱਤਰ ਸ਼ਕਨਯਾਹ ਦਾ ਜੁਵਾਈ ਸੀ, ਅਤੇ ਉਸ ਦੇ ਪੁੱਤਰ ਯਹੋਹਾਨਾਨ ਨੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਦੀ ਧੀ ਨਾਲ ਵਿਆਹ ਕਰ ਲਿਆ ਸੀ, ਇਸ ਲਈ ਬਹੁਤ ਸਾਰੇ ਯਹੂਦੀਆਂ ਨੇ ਉਸ ਦੇ ਪੱਖ ਵਿੱਚ ਹੋਣ ਦੀ ਸਹੁੰ ਖਾਧੀ ਸੀ।