Bible Language

Nehemiah 8:18 (HCSB) Holman Christian Standard Bible

Versions

PAV   ਅਤੇ ਪਹਿਲੇ ਦਿਨ ਤੋਂ ਲੈ ਕੇ ਛੇਕੜਲੇ ਦਿਨ ਤੀਕ ਉਸ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਨੂੰ ਨਿਤਾ ਨੇਮ ਪੜ੍ਹਿਆ ਅਤੇ ਸੱਤ ਦਿਨ ਉਨ੍ਹਾਂ ਨੂੰ ਪਰਭ ਮਨਾਇਆ ਅਤੇ ਅੱਠਵੇਂ ਦਿਨ ਦਸਤੂਰ ਦੇ ਅਨੁਸਾਰ ਸ਼ਿਰੋਮਣੀ ਸਭਾ ਹੋਈ।।
IRVPA   ਫਿਰ ਪਹਿਲੇ ਦਿਨ ਤੋਂ ਲੈ ਕੇ ਆਖਰੀ ਦਿਨ ਤੱਕ ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਵਿੱਚੋਂ ਹਰ ਰੋਜ਼ ਪੜ੍ਹਿਆ ਅਤੇ ਉਨ੍ਹਾਂ ਨੇ ਸੱਤ ਦਿਨਾਂ ਤੱਕ ਪਰਬ ਮਨਾਇਆ ਅਤੇ ਅੱਠਵੇਂ ਦਿਨ ਨਿਯਮ ਦੇ ਅਨੁਸਾਰ ਮਹਾਂ-ਸਭਾ ਹੋਈ। PE