Bible Language

Nehemiah 8:9 (HCSB) Holman Christian Standard Bible

Versions

PAV   ਅਤੇ ਨਹਮਯਾਹ ਜਿਹੜਾ ਹਾਕਮ ਸੀ ਅਤੇ ਅਜ਼ਰਾ ਜਿਹੜਾ ਜਾਜਕ ਤੇ ਲਿਖਾਰੀ ਸੀ ਅਤੇ ਲੇਵੀ ਜਿਹੜੇ ਸਿਖਾਉਂਦੇ ਸਨ, ਸਾਰੀ ਪਰਜਾ ਨੂੰ ਆਖਿਆ, ਅੱਜ ਦਾ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਪਵਿੱਤ੍ਰ ਹੈ। ਨਾ ਸੋਗ ਕਰੋ ਨਾ ਰੋਵੋ ਕਿਉਂ ਜੋ ਸਾਰੀ ਪਰਜਾ ਬਿਵਸਥਾ ਦੀਆਂ ਗੱਲਾਂ ਨੂੰ ਸੁਣ ਕੇ ਰੋਂਦੀ ਸੀ
IRVPA   ਤਦ ਨਹਮਯਾਹ ਨੇ ਜੋ ਹਾਕਮ ਸੀ ਅਤੇ ਅਜ਼ਰਾ ਜੋ ਜਾਜਕ ਅਤੇ ਸ਼ਾਸਤਰੀ ਸੀ ਅਤੇ ਲੇਵੀ ਜੋ ਲੋਕਾਂ ਨੂੰ ਸਿਖਾ ਰਹੇ ਹਨ, ਉਨ੍ਹਾਂ ਨੇ ਸਾਰੀ ਪਰਜਾ ਨੂੰ ਕਿਹਾ, “ਅੱਜ ਦਾ ਦਿਨ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਪਵਿੱਤਰ ਹੈ; ਇਸ ਲਈ ਨਾ ਸੋਗ ਕਰੋ ਅਤੇ ਨਾ ਰੋਵੋ।” ਕਿਉਂ ਜੋ ਸਾਰੀ ਪਰਜਾ ਬਿਵਸਥਾ ਦੇ ਬਚਨ ਸੁਣ ਕੇ ਰੋਂਦੀ ਸੀ।