Bible Language

Nehemiah 9:5 (HCSB) Holman Christian Standard Bible

Versions

PAV   ਫੇਰ ਯੇਸ਼ੂਆ ਅਰ ਕਦਮੀਏਲ ਅਰ ਬਾਨੀ ਅਰ ਹਸ਼ਬਨਯਾਹ ਅਰ ਸ਼ੇਰੇਬਯਾਹ ਅਰ ਹੋਦੀਯਾਹ ਅਰ ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਆਖਿਆ, ਉੱਠਕੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਜੁੱਗੋ ਜੁੱਗ ਮੁਬਾਰਕ ਆਖੋ ਅਤੇ ਤੇਰਾ ਪਰਤਾਪ ਵਾਲਾ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਦੇ ਉੱਤੇ ਉੱਚਾ ਹੈ!
IRVPA   ਫਿਰ ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਕਿਹਾ, “ਖੜ੍ਹੇ ਹੋਵੋ, ਆਪਣੇ ਪਰਮੇਸ਼ੁਰ ਯਹੋਵਾਹ ਨੂੰ ਜੁੱਗੋ-ਜੁੱਗ ਮੁਬਾਰਕ ਆਖੋ। ਤੇਰਾ ਪ੍ਰਤਾਪੀ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਤੋਂ ਉੱਚਾ ਹੈ!” PS