Bible Language

Numbers 11:10 (HCSB) Holman Christian Standard Bible

Versions

PAV   ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਟੱਬਰ ਨਾਲ ਆਪੋ ਆਪਣੇ ਤੰਬੂ ਦੇ ਦਰਵੱਜੇ ਵਿੱਚ ਰੋਂਦੇ ਸੁਣਿਆ। ਤਾਂ ਯਹੋਵਾਹ ਦਾ ਕ੍ਰੋਧ ਡਾਢਾ ਭੜਕਿਆ ਅਤੇ ਮੂਸਾ ਦੀ ਨਿਗਾਹ ਵਿੱਚ ਵੀ ਏਹ ਇੱਕ ਬੁਰਿਆਈ ਸੀ
IRVPA   ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਪਰਿਵਾਰ ਨਾਲ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਰੋਂਦੇ ਸੁਣਿਆ ਤਾਂ ਯਹੋਵਾਹ ਦਾ ਕ੍ਰੋਧ ਬਹੁਤ ਭੜਕਿਆ ਅਤੇ ਮੂਸਾ ਇਸ ਗੱਲ ਤੋਂ ਪਰੇਸ਼ਾਨ ਹੋਇਆ।