Versions
PAV ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤ੍ਰ ਮਨੁੱਖ ਇਕੱਠੇ ਕਰ ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਓਹ ਪਰਜਾ ਦੇ ਬਜ਼ੁਰਗ ਅਤੇ ਹੁੱਦੇਦਾਰ ਹਨ। ਫੇਰ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕੇ ਓਹ ਉੱਥੇ ਤੇਰੇ ਨਾਲ ਖਲੋ ਜਾਣ
IRVPA ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਇਹੋ ਜਿਹੇ ਮਨੁੱਖ ਇਕੱਠੇ ਕਰ, ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਉਹ ਪਰਜਾ ਦੇ ਬਜ਼ੁਰਗ ਅਤੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕਿ ਉਹ ਤੇਰੇ ਨਾਲ ਉੱਥੇ ਖੜ੍ਹੇ ਹੋ ਜਾਣ।