Bible Language

Numbers 11:17 (HCSB) Holman Christian Standard Bible

Versions

PAV   ਅਤੇ ਮੈਂ ਉੱਤਰ ਕੇ ਉੱਥੇ ਤੇਰੇ ਨਾਲ ਗੱਲ ਕਰਾਂਗਾ ਅਤੇ ਮੈਂ ਉਸ ਆਤਮਾ ਤੋਂ ਲੈ ਕੇ ਜਿਹੜਾ ਤੇਰੇ ਉੱਤੇ ਹੈ ਉਨ੍ਹਾਂ ਉਤੇ ਪਾਵਾਂਗਾ ਅਤੇ ਓਹ ਤੇਰੇ ਨਾਲ ਪਰਜਾ ਦਾ ਭਾਰ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ
IRVPA   ਤਦ ਮੈਂ ਉਤਰ ਕੇ ਤੇਰੇ ਨਾਲ ਉੱਥੇ ਗੱਲਾਂ ਕਰਾਂਗਾ ਅਤੇ ਮੈਂ ਉਸ ਆਤਮਾ ਤੋਂ ਲੈ ਕੇ ਜਿਹੜਾ ਤੇਰੇ ਉੱਤੇ ਹੈ, ਉਨ੍ਹਾਂ ਉੱਤੇ ਪਾਵਾਂਗਾ ਅਤੇ ਉਹ ਤੇਰੇ ਨਾਲ ਪਰਜਾ ਦਾ ਭਾਰ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ।