Bible Language

Numbers 11:18 (HCSB) Holman Christian Standard Bible

Versions

PAV   ਅਤੇ ਪਰਜਾ ਨੂੰ ਆਖ ਕੇ ਕੱਲ ਲਈ ਆਪਣੇ ਆਪ ਨੂੰ ਪਵਿੱਤ੍ਰ ਕਰੋ ਫੇਰ ਤੁਸੀਂ ਮਾਸ ਖਾਓਗੇ ਕਿਉਂ ਜੋ ਤੁਸੀਂ ਯਹੋਵਾਹ ਦੇ ਸੁਣਨ ਵਿੱਚ ਏਹ ਆਖ ਕੇ ਰੋਂਦੇ ਸਾਓ ਕਿ ਕੌਣ ਸਾਨੂੰ ਮਾਸ ਖੁਵਾਵੇਗਾ ਕਿਉਂ ਜੋ ਅਸੀਂ ਮਿਸਰ ਵਿੱਚ ਸੁਖਾਲੇ ਸਾਂ? ਏਸ ਲਈ ਯਹੋਵਾਹ ਤੁਹਾਨੂੰ ਮਾਸ ਦੇਵੇਗਾ ਅਤੇ ਤੁਸੀਂ ਖਾਓਗੇ
IRVPA   ਅਤੇ ਪਰਜਾ ਨੂੰ ਆਖ ਕਿ ਕੱਲ ਲਈ ਆਪਣੇ ਆਪ ਨੂੰ ਪਵਿੱਤਰ ਕਰੋ, ਤਦ ਤੁਹਾਨੂੰ ਮਾਸ ਖਾਣ ਲਈ ਮਿਲੇਗਾ, ਕਿਉਂ ਜੋ ਤੁਸੀਂ ਯਹੋਵਾਹ ਦੇ ਸੁਣਨ ਵਿੱਚ ਇਹ ਆਖ ਕੇ ਰੋਂਦੇ ਸੀ ਕਿ ਕੌਣ ਸਾਨੂੰ ਮਾਸ ਖੁਆਵੇਗਾ? ਅਸੀਂ ਮਿਸਰ ਵਿੱਚ ਸੁਖਾਲੇ ਸੀ। ਇਸ ਲਈ ਯਹੋਵਾਹ ਤੁਹਾਨੂੰ ਮਾਸ ਦੇਵੇਗਾ ਅਤੇ ਤੁਸੀਂ ਖਾਓਗੇ।