Bible Language

Numbers 11:21 (HCSB) Holman Christian Standard Bible

Versions

PAV   ਤਾਂ ਮੂਸਾ ਨੇ ਆਖਿਆ ਕੇ ਏਹ ਪਰਜਾ ਜਿਹ ਦੇ ਵਿੱਚ ਮੈਂ ਹਾਂ ਛੇ ਲੱਖ ਪਿਆਦੇ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਓਹ ਪੂਰਾ ਮਹੀਨਾ ਖਾਣਗੇ!
IRVPA   ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ!