Bible Language

Numbers 11:23 (HCSB) Holman Christian Standard Bible

Versions

PAV   ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੁੰਦੀ ਹੈ ਕਿ ਨਹੀਂ!
IRVPA   ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ!