Bible Language

Numbers 11:26 (HCSB) Holman Christian Standard Bible

Versions

PAV   ਪਰ ਡੇਹਰੇ ਵਿੱਚ ਦੋ ਮਨੁੱਖ ਰਹਿ ਗਏ, ਇੱਕ ਦਾ ਨਾਉਂ ਅਲਦਾਦ ਤੇ ਦੂਜੇ ਦਾ ਨਾਉਂ ਮੇਦਾਦ ਸੀ। ਆਤਮਾ ਉਨ੍ਹਾਂ ਉੱਤੇ ਵੀ ਉੱਤਰਿਆ ਅਤੇ ਏਹ ਲਿਖਿਆ ਹੋਇਆਂ ਦੇ ਵਿੱਚ ਦੇ ਸਨ ਪਰ ਤੰਬੂ ਕੋਲ ਬਾਹਰ ਨਹੀਂ ਸੀ ਗਏ। ਓਹ ਡੇਰੇ ਵਿੱਚ ਹੀ ਅਗੰਮ ਵਾਚਣ ਲੱਗੇ
IRVPA   ਪਰ ਡੇਰੇ ਵਿੱਚ ਦੋ ਮਨੁੱਖ ਰਹਿ ਗਏ, ਜਿਹਨਾਂ ਵਿੱਚੋਂ ਇੱਕ ਦਾ ਨਾਮ ਅਲਦਾਦ ਅਤੇ ਦੂਜੇ ਦਾ ਨਾਮ ਮੇਦਾਦ ਸੀ। ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਇਹ ਵੀ ਉਹਨਾਂ ਵਿੱਚੋਂ ਸਨ ਜਿਹਨਾਂ ਦੇ ਨਾਮ ਲਿਖੇ ਗਏ ਸਨ, ਪਰ ਤੰਬੂ ਦੇ ਕੋਲ ਬਾਹਰ ਨਹੀਂ ਗਏ ਸਨ। ਉਹ ਡੇਰੇ ਵਿੱਚ ਹੀ ਭਵਿੱਖਬਾਣੀ ਕਰਨ ਲੱਗੇ।