Versions
PAV ਅਤੇ ਓਹ ਧਰਤੀ ਕੇਹੋ ਜੇਹੀ ਹੈ ਜਿਹ ਦੇ ਵਿੱਚ ਓਹ ਵੱਸਦੇ ਹਨ, ਚੰਗੀ ਹੈ ਯਾ ਮਾੜੀ ਅਤੇ ਸ਼ਹਿਰ ਕੇਹੋ ਜੇਹੇ ਹਨ ਜਿਨ੍ਹਾਂ ਵਿੱਚ ਓਹ ਵੱਸਦੇ ਹਨ, ਤੰਬੂਆਂ ਵਾਲੇ ਹਨ ਯਾ ਗੜਾਂ ਵਾਲੇ ਹਨ
IRVPA ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ।