Bible Language

Numbers 14:10 (HCSB) Holman Christian Standard Bible

Versions

PAV   ਪਰ ਜਦ ਸਾਰੀ ਮੰਡਲੀ ਨੇ ਆਖਿਆ ਕਿ ਇਨ੍ਹਾਂ ਨੂੰ ਪੱਥਰਾਂ ਨਾਲ ਮਾਰੀਏ ਤਦ ਯਹੋਵਾਹ ਦਾ ਪਰਤਾਪ ਸਾਰੇ ਇਸਰਾਏਲੀਆਂ ਉੱਤੇ ਮੰਡਲੀ ਦੇ ਤੰਬੂ ਵਿੱਚ ਪਰਗਟ ਹੋਇਆ।।
IRVPA   ਪਰ ਜਦ ਸਾਰੀ ਮੰਡਲੀ ਨੇ ਆਖਿਆ ਕਿ ਇਨ੍ਹਾਂ ਨੂੰ ਪੱਥਰਾਂ ਨਾਲ ਮਾਰੀਏ ਤਦ ਯਹੋਵਾਹ ਦੀ ਮਹਿਮਾ ਸਾਰੇ ਇਸਰਾਏਲੀਆਂ ਦੀ ਉੱਤੇ ਮੰਡਲੀ ਦੇ ਤੰਬੂ ਵਿੱਚ ਪਰਗਟ ਹੋਈ। PS