Bible Language

Numbers 14:16 (HCSB) Holman Christian Standard Bible

Versions

PAV   ਏਸ ਲਈ ਕੇ ਯਹੋਵਾਹ ਏਸ ਪਰਜਾ ਨੂੰ ਉਸ ਦੇਸ ਵਿੱਚ ਪਹੁੰਚਾ ਨਾ ਸਕਿਆ ਜਿਹ ਦੇ ਦੇਣ ਦੀ ਸੌਂਹ ਖਾਧੀ ਸੀ ਤਾਂ ਹੀ ਤਾਂ ਉਸ ਨੇ ਉਨ੍ਹਾਂ ਨੂੰ ਉਜਾੜ ਵਿੱਚ ਬਰਬਾਦ ਕੀਤਾ
IRVPA   ਇਸ ਲਈ ਕਿ ਯਹੋਵਾਹ ਇਸ ਪਰਜਾ ਨੂੰ ਉਸ ਦੇਸ ਵਿੱਚ ਪਹੁੰਚਾ ਨਾ ਸਕਿਆ ਜਿਸ ਦੇ ਦੇਣ ਦੀ ਸਹੁੰ ਖਾਧੀ ਸੀ ਤਾਂ ਹੀ ਤਾਂ ਉਸਨੇ ਉਨ੍ਹਾਂ ਨੂੰ ਉਜਾੜ ਵਿੱਚ ਬਰਬਾਦ ਕੀਤਾ।