Bible Language

Numbers 14:31 (HCSB) Holman Christian Standard Bible

Versions

PAV   ਪਰ ਤੁਹਾਡੇ ਨਿਆਣੇ ਜਿਨ੍ਹਾ ਵਿਖੇ ਤੁਸਾਂ ਆਖਿਆ ਸੀ ਕਿ ਓਹ ਲੁੱਟ ਦਾ ਮਾਲ ਹੋਣਗੇ ਉਨ੍ਹਾਂ ਨੂੰ ਮੈਂ ਅੰਦਰ ਲਿਆਵਾਂਗਾ ਅਤੇ ਓਹ ਏਸ ਸਾਰੀ ਧਰਤੀ ਨੂੰ ਸਿਆਨਣਗੇ ਜਿਹ ਨੂੰ ਤੁਸਾਂ ਰੱਦਿਆ ਹੈ
IRVPA   ਪਰ ਤੁਹਾਡੇ ਨਿਆਣੇ ਜਿਨ੍ਹਾਂ ਵਿਖੇ ਤੁਸੀਂ ਆਖਿਆ ਸੀ ਕਿ ਉਹ ਲੁੱਟ ਦਾ ਮਾਲ ਹੋਣਗੇ ਉਨ੍ਹਾਂ ਨੂੰ ਮੈਂ ਅੰਦਰ ਲਿਆਵਾਂਗਾ ਅਤੇ ਉਹ ਇਸ ਧਰਤੀ ਨੂੰ ਪਾਉਣਗੇ ਜਿਸ ਨੂੰ ਤੁਸੀਂ ਰੱਦਿਆ ਹੈ।