Bible Language

Numbers 14:36 (HCSB) Holman Christian Standard Bible

Versions

PAV   ਫੇਰ ਓਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਖੋਜ ਕੱਢਣ ਲਈ ਘੱਲਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜੇਹੀ ਬੁਰੀ ਖਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ ਬੁੜਾਉਣ ਲੱਗ ਪਈ,
IRVPA   ਫੇਰ ਉਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਭੇਤ ਜਾਣਨ ਲਈ ਭੇਜਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜਿਹੀ ਬੁਰੀ ਖ਼ਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ,