Bible Language

Numbers 14:43 (HCSB) Holman Christian Standard Bible

Versions

PAV   ਨਾਲੇ ਅਮਾਲੇਕੀ ਅਰ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤੇਗ ਨਾਲ ਡਿੱਗ ਪਓਗੇ। ਏਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ
IRVPA   ਅਮਾਲੇਕੀ ਅਤੇ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤਲਵਾਰ ਨਾਲ ਡਿੱਗ ਪਓਗੇ। ਇਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ।