Versions
PAV ਫੇਰ ਤਾਂ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਯਫੁੰਨਾਹ ਦੇ ਪੁੱਤ੍ਰ ਕਾਲਿਬ ਨੂੰ ਜਿਹੜੇ ਧਰਤੀ ਦਾ ਖੋਜ ਕੱਢਣ ਵਾਲਿਆਂ ਵਿੱਚੋਂ ਸਨ ਆਪਣੇ ਕੱਪੜੇ ਪਾੜੇ
IRVPA ਫੇਰ ਤਾਂ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੇ ਜਿਹੜੇ ਧਰਤੀ ਦਾ ਭੇਤ ਲੈਣ ਵਾਲਿਆਂ ਵਿੱਚੋਂ ਸਨ ਆਪਣੇ ਕੱਪੜੇ ਪਾੜੇ।