Bible Language

Numbers 15:14 (HCSB) Holman Christian Standard Bible

Versions

PAV   ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਅਥਵਾ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ
IRVPA   ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਜਾਂ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ।