Bible Language

Numbers 16:15 (HCSB) Holman Christian Standard Bible

Versions

PAV   ਤਾਂ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਹਰਜ਼ ਕੀਤਾ
IRVPA   ਤਦ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ।