Bible Language

Numbers 16:27 (HCSB) Holman Christian Standard Bible

Versions

PAV   ਸੋ ਓਹ ਕੋਰਹ ਅਤੇ ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲਿਓਂ ਦੁਆਲਿਓਂ ਉਤਾਹਾਂ ਨੂੰ ਚਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵੱਜਿਆਂ ਵਿੱਚ ਆਪਣੀਆਂ ਤੀਵੀਆਂ, ਪੁੱਤ੍ਰਾਂ ਅਤੇ ਨਿਆਣਿਆਂ ਸਣੇ ਖਲੋ ਗਏ
IRVPA   ਸੋ ਉਹ ਕੋਰਹ, ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਨੂੰ ਚੱਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵਾਜਿਆਂ ਵਿੱਚ ਆਪਣੀਆਂ ਪਤਨੀਆਂ, ਪੁੱਤਰਾਂ ਅਤੇ ਬਾਲ-ਬੱਚਿਆਂ ਦੇ ਨਾਲ ਖੜ੍ਹੇ ਹੋ ਗਏ।