Bible Language

Numbers 16:34 (HCSB) Holman Christian Standard Bible

Versions

PAV   ਤਾਂ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ ਦੁਆਲੇ ਸਨ ਉਨ੍ਹਾਂ ਦੀਆਂ ਚੀਕਾਂ ਤੋਂ ਨੱਠ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਮਤੇ ਧਰਤੀ ਸਾਨੂੰ ਵੀ ਭੱਖ ਲਵੇ!
IRVPA   ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ!