Bible Language

Numbers 16:41 (HCSB) Holman Christian Standard Bible

Versions

PAV   ਅਗਲੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਏਹ ਆਖ ਕੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ ਬੁੜਾਉਣ ਲੱਗੀ ਕਿ ਤੁਸਾਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!
IRVPA   {ਇਸਰਾਏਲੀਆਂ ਦੇ ਵਿੱਚ ਮਹਾਂਮਾਰੀ} PS ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!