Bible Language

Numbers 16:47 (HCSB) Holman Christian Standard Bible

Versions

PAV   ਤਾਂ ਹਾਰੂਨ ਉਹ ਲੈ ਕੇ ਜਿਵੇਂ ਮੂਸਾ ਬੋਲਿਆ ਸਭਾ ਵਿੱਚ ਨੱਠ ਕੇ ਗਿਆ ਅਤੇ ਵੇਖੋ ਪਰਜਾ ਵਿੱਚ ਬਵਾ ਪਈ ਹੋਈ ਸੀ ਅਤੇ ਧੂਪ ਪਾਕੇ ਪਰਜਾ ਲਈ ਪਰਾਸਚਿਤ ਕੀਤਾ
IRVPA   ਤਦ ਮੂਸਾ ਦੇ ਆਖਣ ਅਨੁਸਾਰ ਹਾਰੂਨ ਧੂਪਦਾਨ ਲੈ ਕੇ ਸਭਾ ਵਿੱਚ ਦੌੜ ਗਿਆ ਅਤੇ ਵੇਖੋ, ਪਰਜਾ ਵਿੱਚ ਬਵਾ ਫੈਲੀ ਹੋਈ ਸੀ ਅਤੇ ਉਸ ਨੇ ਧੂਪ ਪਾ ਕੇ ਪਰਜਾ ਲਈ ਪ੍ਰਾਸਚਿਤ ਕੀਤਾ।