Bible Language

Numbers 16:9 (HCSB) Holman Christian Standard Bible

Versions

PAV   ਕੀ ਏਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਾਰਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਓਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਹਰੇ ਦੀ ਟਹਿਲ ਸੇਵਾ ਕਰੋਂ ਮੰਡਲੀ ਦੇ ਅੱਗੋ ਖਲੋ ਕੇ ਓਹਨਾਂ ਦੀ ਸੇਵਾ ਕਰੋ?
IRVPA   ਕਿ ਇਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਰੇ ਦੀ ਟਹਿਲ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ?