Versions
PAV ਅਤੇ ਤੂੰ ਹਾਰੂਨ ਦਾ ਨਾਉਂ ਲੇਵੀ ਦੇ ਢਾਂਗੇ ਉੱਤੇ ਲਿਖੀਂ ਕਿਉਂ ਜੋ ਇੱਕ ਢਾਂਗਾ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆ ਦੇ ਹਰ ਮੁਖੀਏ ਦੇ ਲਈ ਹੋਵੇ
IRVPA ਤੂੰ ਹਾਰੂਨ ਦਾ ਨਾਮ ਲੇਵੀ ਦੇ ਢਾਂਗੇ ਉੱਤੇ ਲਿਖੀਂ ਕਿਉਂ ਜੋ ਇੱਕ-ਇੱਕ ਢਾਂਗਾ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਹਰ ਮੁਖੀਏ ਦੇ ਲਈ ਹੋਵੇਗਾ।