Bible Language

Numbers 17:6 (HCSB) Holman Christian Standard Bible

Versions

PAV   ਮੂਸਾ ਇਸਰਾਏਲੀਆਂ ਨੂੰ ਇਉਂ ਬੋਲਿਆ ਅਤੇ ਉਨ੍ਹਾਂ ਦੇ ਸਾਰੇ ਪਰਧਾਨਾਂ ਨੇ ਉਹ ਨੂੰ ਢਾਂਗੇ ਦਿੱਤੇ, ਹਰ ਪਰਧਾਨ ਦਾ ਇੱਕ ਇੱਕ ਢਾਂਗਾ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆ ਅਨੁਸਾਰ, ਬਾਰ੍ਹਾਂ ਢਾਂਗੇ ਅਤੇ ਹਾਰੂਨ ਦਾ ਢਾਂਗਾ ਉਨ੍ਹਾਂ ਦੇ ਢਾਂਗਿਆ ਦੇ ਵਿੱਚ ਸੀ
IRVPA   ਮੂਸਾ ਨੇ ਇਸਰਾਏਲੀਆਂ ਨੂੰ ਇਹ ਗੱਲ ਆਖੀ ਅਤੇ ਉਨ੍ਹਾਂ ਦੇ ਸਾਰੇ ਪ੍ਰਧਾਨਾਂ ਨੇ ਆਪਣੇ ਲਈ, ਆਪਣੇ ਪੁਰਖਿਆਂ ਦੇ ਗੋਤਾਂ ਦੇ ਅਨੁਸਾਰ ਢਾਂਗੇ ਦਿੱਤੇ, ਇਸ ਤਰ੍ਹਾਂ ਬਾਰਾਂ ਢਾਂਗੇ ਹੋਏ ਅਤੇ ਉਨ੍ਹਾਂ ਬਾਰਾਂ ਢਾਂਗਿਆਂ ਵਿੱਚ ਹਾਰੂਨ ਦਾ ਢਾਂਗਾ ਵੀ ਸੀ।