Versions
PAV ਤਾ ਐਉਂ ਹੋਇਆ ਕੇ ਅਗਲੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ ਅਤੇ ਵੇਖੋ ਹਾਰੂਨ ਦਾ ਢਾਂਗਾ ਲੇਵੀ ਦੇ ਘਰਾਣੇ ਦਾ ਫੁੱਟ ਪਿਆ ਅਤੇ ਉਸ ਨੂੰ ਕੂਮਲੀਆਂ ਨਿੱਕਲੀਆਂ ਹੋਈਆਂ ਸਨ ਅਤੇ ਫੁੱਲ ਨਿੱਕਲੇ ਹੋਏ ਸਨ ਅਤੇ ਬਦਾਮ ਲੱਗੇ ਹੋਏ ਸਨ
IRVPA ਦੂਜੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ, ਅਤੇ ਕੀ ਵੇਖਿਆ ਕਿ ਹਾਰੂਨ ਦਾ ਢਾਂਗਾ ਜੋ ਲੇਵੀ ਦੇ ਪਰਿਵਾਰ ਦਾ ਸੀ, ਉਸ ਵਿੱਚੋਂ ਕੁੰਬਲਾਂ ਫੁੱਟੀਆਂ ਹੋਈਆਂ ਸਨ ਅਰਥਾਤ ਉਸ ਉੱਤੇ ਫੁੱਲ ਅਤੇ ਪੱਕੇ ਬਦਾਮ ਵੀ ਲੱਗੇ ਹੋਏ ਸਨ।